ਫਾਜ਼ਿਲਕਾ: ਲਾਧੂਕਾ ਮੰਡੀ ਵਿੱਚ 13 ਲੱਖ ਦੇ ਵਿਕਾਸ ਕਾਰਜ ਮੁਕੰਮਲ, ਵਿਧਾਇਕ ਸਵਨਾ ਨੇ ਕੀਤਾ ਉਦਘਾਟਨ
ਫਾਜ਼ਿਲਕਾ ਦੀ ਲਾਧੂਕਾ ਮੰਡੀ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਅਤੇ ਪਾਣੀ ਦੀ ਨਿਕਾਸੀ ਦੇ ਕੰਮ ਮੁਕੰਮਲ ਹੋ ਗਏ ਹਨ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਇਨ੍ਹਾਂ ਕੰਮਾਂ ਦਾ ਉਦਘਾਟਨ ਕੀਤਾ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।