ਘੱਲ ਖੁਰਦ: ਤਲਵੰਡੀ ਭਾਈ ਚੌਂਕ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 100 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ
ਤਲਵੰਡੀ ਭਾਈ ਚੌਂਕ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 100 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ ਅੱਜ ਦਿਨ ਐਤਵਾਰ ਨੂੰ ਸ਼ਾਮ 5 ਵਜੇ ਦੇ ਕਰੀਬ ਪੁਲਿਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਪੁਲਿਸ ਪਾਰਟੀ ਗਸਤ ਦੌਰਾਨ ਮੇਨ ਚੌਂਕ ਤਲਵੰਡੀ ਭਾਈ ਮਜੂਦ ਸੀ ਮੁਖਬਰ ਖਾਸ ਨੇ ਤਲਾਹ ਦਿੱਤੀ ਸੰਦੀਪ ਸਿੰਘ ਉਰਫ ਸੋਨੂ ਪੁੱਤਰ ਗੁਰਚਰਨ ਸਿੰਘ ਵਾਸੀ ਮੁਦਕੀ ਜਿਲਾ ਫਿਰੋਜ਼ਪੁਰ ਜੋ ਹੈਰੋਇਨ ਵੇਚਣ ਦਾ ਆਦੀ ਹੈ।