ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਵਿਖੇ ਜਨਮ ਦਿਹਾੜਾ ਮਨਾਇਆ ਗਿਆ। ਸਮਾਗਮ ਵਿੱਚ ਕੀਰਤਨ, ਕਵੀਸ਼ਰੀ ਅਤੇ ਗਤਕੇ ਦੇ ਜੌਹਰ ਪੇਸ਼ ਕੀਤੇ ਗਏ। ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਸ਼ਰਨ ਸਿੰਘ ਨੇ ਵਿਸ਼ੇਸ਼ ਸ਼ਿਰਕਤ ਕੀਤੀ।