ਫਾਜ਼ਿਲਕਾ: ਭਾਰੀ ਬਾਰਿਸ਼ ਕਾਰਨ ਪਿੰਡ ਮੁਹਾਰ ਜਮਸ਼ੇਰ ਵਿੱਚ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ, ਇਸ ਹਾਦਸੇ ਵਿੱਚ ਇੱਕ ਬਜੁਰਗ ਔਰਤ ਗੰਭੀਰ ਜ਼ਖਮੀ
Fazilka, Fazilka | Aug 31, 2025
ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਵਿੱਚ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਜਾਣ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ...