ਹਲਕਾ ਵਿਧਾਇਕ ਡਾਕਟਰ ਚਰਨਜੀਤ ਨੇ ਚਮਕੌਰ ਸਾਹਿਬ ਦੇ ਪਿੰਡ ਧੌਲਰਾਂ ਤੇ ਬਸੀ ਗੁਜਰਾਂ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਹੱਲ ਕਰਾਉਣ ਦਾ ਭਰੋਸਾ ਦਿੱਤਾ। ਚਰਨਜੀਤ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਆਪ ਦੀ ਸਰਕਾਰ ਆਪਦੇ ਦੁਆਰ ਦੇ ਤਹਿਤ ਲਗਾਏ ਕੈਂਪਾਂ ਤੋਂ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋ ਰਹੀ ਹੈ।