ਰੂਪਨਗਰ: ਆਪਣੇ ਜੀਜੇ ਤੇ ਗੋਲੀ ਮਾਰਨ ਵਾਲੇ ਵਿਅਕਤੀ ਖਿਲਾਫ ਕੀਰਤਪੁਰ ਸਾਹਿਬ ਪੁਲਿਸ ਨੇ ਕੀਤਾ ਮਾਮਲਾ ਦਰਜ ਥਾਣਾ ਮੁਖੀ ਨੇ ਦਿੱਤੀ ਜਾਣਕਾਰੀ
Rup Nagar, Rupnagar | Sep 10, 2025
ਬੀਤੇ ਦਿਨ ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਚੀਕਣਾ ਵਿਖੇ ਇੱਕ ਨੌਜਵਾਨ ਦੇ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਪੁਲਿਸ...