ਥਾਣਾ ਸਮਾਲਸਰ ਵੱਲੋਂ ਕਤਲ ਕੇਸ ਵਿੱਚ ਵੱਡੀ ਸਫਲਤਾ
ਫਾਇਰਿੰਗ ਦੀ ਘਟਨਾ ਤੋਂ ਬਾਅਦ ਦਰਜ ਕੀਤੇ ਗਏ ਕਤਲ ਮਾਮਲੇ ਵਿੱਚ ਫਰਾਰ ਚੱਲ ਰਹੇ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਸਮਾਲਸਰ ਪੁਲਿਸ ਨੇ ਜਾਂਚ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।
ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਸਬੰਧਤ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ।
#jonetv #MogaPolice #FacebookPage #moga
Moga, Moga | Jun 23, 2026