ਪਟਿਆਲਾ: ਮਹਾਰਾਜਾ ਯਾਦਵਿੰਦਰਾ ਐਨਕਲੇਵ ਵਿੱਚ ਬੱਚਿਆਂ ਲਈ ਮਨੋਰੰਜਕ ਖੇਡਾਂ ਦਾ ਆਯੋਜਨ
ਪਟਿਆਲਾ ਦੇ ਮਹਾਰਾਜਾ ਯਾਦਵਿੰਦਰਾ ਐਨਕਲੇਵ ਵਿਖੇ 1 ਤੋਂ 10 ਸਾਲ ਦੇ ਬੱਚਿਆਂ ਲਈ 'ਚਿਲਡਰਨ ਫਨ ਗੇਮਜ਼-2026' ਕਰਵਾਈਆਂ ਗਈਆਂ। 80 ਤੋਂ ਵੱਧ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ ਅਤੇ ਸੀਨੀਅਰ ਸਿਟੀਜ਼ਨਾਂ ਵੱਲੋਂ ਜੇਤੂਆਂ ਨੂੰ ਇਨਾਮ ਦਿੱਤੇ ਗਏ।