ਰੂਪਨਗਰ: ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੇ ਵਿਦਿਆਰਥੀਆਂ ਵੱਲੋਂ 5ਵੀਂ ਚ ਚੰਗੇ ਅੰਕ ਹਾਸਿਲ ਕਰਨ 'ਤੇ ਸਾਬਕਾ ਕੈਬਨਿਟ ਮੰਤਰੀ ਚੀਮਾ ਨੇ ਕੀਤਾ ਵਿਸ਼ੇਸ਼ ਸਨਮਾਨ
ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਦੇ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਘਨੋਲਾ ਦੇ ਵਿਦਿਆਰਥੀਆਂ ਦੇ ਵੱਲੋਂ ਪੰਜਵੀਂ ਜਮਾਤ ਦੇ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਆਪਣੇ ਜ਼ਿਲ੍ਹੇ ਦੇ ਵਿੱਚੋਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਜਿਸ ਨੂੰ ਲੈ ਕੇ ਅੱਜ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਤੇ ਡਾਕਟਰ ਚੀਮਾ ਨੇ ਇਹਨਾਂ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਹੈ।