ਮੁਕੇਰੀਆਂ: ਪਿੰਡ ਬਰਿੰਗਲੀ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਵਿਖੇ ਮਨਾਇਆ ਗਿਆ ਵਿਸ਼ਵ ਹਾਰਟ ਦਿਵਸ
ਪਿੰਡ ਬਰਿੰਗਲੀ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਵਿਖੇ ਸਿਹਤ ਵਿਭਾਗ ਵੱਲੋਂ ਵਿਸ਼ਵ ਹਾਰਟ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਟੀਮ ਨੇ ਪਿੰਡ ਵਾਸੀਆਂ ਨੂੰ ਦਿਲ ਦੀ ਸੰਭਾਲ ਅਤੇ ਬਿਮਾਰੀਆਂ ਤੋਂ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।