ਕੰਦੋਵਾਲੀ 'ਚ ਟ੍ਰਿਪਲ ਮਰਡਰ ਮਾਮਲੇ 'ਚ ਮ੍ਰਿਤਕਾਂ ਦੇ ਪਰਿਵਾਰ ਨੇ ਸੰਸਕਾਰ ਕਰਨ ਤੋਂ ਕੀਤਾ ਇਨਕਾਰ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਆਰੋਪੀ ਨੂੰ ਪੁਲਿਸ ਨੇ ਜੇਲ੍ਹ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੋ ਆਰੋਪੀ ਦੀ ਪਤਨੀ ਹੈ ਉਸ ਦੀ ਵੀ ਇਸ ਵਿੱਚ ਸ਼ਮੂਲੀਅਤ ਹੋ ਸਕਦੀ ਹੈ ਉਸ ਤੋਂ ਵੀ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।