ਟਾਂਡਾ: ਟਾਂਡਾ ਪੁਲਸ ਦੀ ਕਾਰਵਾਈ: 60 ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨ ਗ੍ਰਿਫਤਾਰ
ਟਾਂਡਾ ਪੁਲਸ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਅੱਡਾ ਝਾਵਾ ਨੇੜਿਓਂ ਦੀਪਕ ਕੁਮਾਰ ਅਤੇ ਜੁਝਾਰ ਸਿੰਘ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਦੋਵਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।