ਲੁਧਿਆਣਾ ਪੱਛਮੀ: ਲਲਤੋਂ ਨਾਕਾਬੰਦੀ ਦੌਰਾਨ ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਦੇਣ ਤੇ ਬਾਈਕ ਸਵਾਰ ਆਰੋਪੀਆਂ ਨੇ ਚਲਾ ਦਿੱਤੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖਮੀ
ਨਾਕਾਬੰਦੀ ਦੌਰਾਨ ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਦੇਣ ਤੇ ਬਾਈਕ ਸਵਾਰ ਆਰੋਪੀਆਂ ਨੇ ਚਲਾ ਦਿੱਤੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖਮੀ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪੱਖੋਂ ਰੋਡ ਲਲਤੋ ਪੁਲਿਸ ਚੌਂਕੀ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਨੇ ਸਪਲੈਂਡਰ ਮੋਟਰ ਸਾਈਕਲ ਤੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਬਾਈਕ ਨੂੰ ਰੋਕਣ ਦੀ ਬਜਾਏ ਵਿਅਕਤੀਆਂ ਨੇ ਪੁਲਿਸ ਦੀ ਟੀਮ ਤੇ ਗੋਲੀਆਂ ਚਲਾ ਦਿੱਤੀਆਂ ਪੁਲਿਸ ਮੁਲਾਜ਼ਮ ਤਾਂ ਬਚ ਗਏ ਪ