ਪਟਿਆਲਾ: ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਭਾਰਤ ਦੀਆਂ ਸਾਇੰਸ ਅਕਾਦਮੀਆਂ ਦੇ ਸਹਿਯੋਗ ਨਾਲ਼ ਤਿੰਨ ਰੋਜ਼ਾ ਲੈਕਚਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਭਾਰਤ ਦੀਆਂ ਸਾਇੰਸ ਅਕਾਦਮੀਆਂ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਤਿੰਨ ਰੋਜ਼ਾ ਲੈਕਚਰ ਵਰਕਸ਼ਾਪ ਅੱਜ ਸ਼ੁਰੂ ਹੋ ਗਈ ਹੈ। '21ਵੀਂ ਸਦੀ: ਬਹੁ-ਅਨੁਸ਼ਾਸਨੀ ਖੋਜ ਦਾ ਇੱਕ ਯੁੱਗ' ਵਿਸ਼ੇ ਉੱਤੇ ਕਰਵਾਈ ਜਾ ਰਹੀ ਭੌਤਿਕ ਵਿਗਿਆਨ ਵਿਭਾਗ ਵੱਲੋਂ ਤਿੰਨ ਰੋਜ਼ਾ ਲੈਕਚਰ ਵਰਕਸ਼ਾਪ ਦੇ ਪਹਿਲੇ ਦਿਨ ਉਦਘਾਟਨੀ ਸੈਸ਼ਨ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਸਾਬਕਾ ਡੀਨ ਅਤੇ ਪ੍ਰੋਫ਼ੈਸਰ ਐਮੀਰਟਸ ਪ੍ਰੋ. ਕੇ. ਕੇ. ਭਸੀਨ