ਭਿੱਖੀਵਿੰਡ: ਪੱਟੀ ਵਿਖੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਹਲਕਾ ਖਡੂਰ ਸਾਹਿਬ ਤੋਂ ਟਿਕਟ ਮਿਲਣ ਤੇ ਇਲਾਕਾ ਨਿਵਾਸੀਆਂ ਨੇ ਮਨਾਈ ਖੁਸ਼ੀ ਅਤੇ ਵੰਡੇ ਲੱਡੂ
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਕੇਜਰੀਵਾਲ ਸਾਹਿਬ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਸਹੂਲਤਾਂ ਦੇ ਬਲ ਤੇ ਮੁੜ ਤੋਂ ਚੋਣਾਂ ਜਿੱਤਾਂਗੇ ਅਤੇ ਅਤੇ ਉਹਨਾਂ ਨੇ ਕਿਹਾ ਕਿ ਸਾਡਾ ਵਿਕਾਸ ਹੀ ਸਾਨੂੰ ਜਿਤਾਏਗਾ ਰਵਾਇਤੀ ਪਾਰਟੀਆਂ ਲੋਕ ਪਹਿਲਾਂ ਹੀ ਨਕਾਰ ਚੁੱਕੇ ਹਨ