Public App Logo
Jansamasya
Haryana
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
���ोगी_आदित्यनाथ
Sonunigam
Arvindkejriwal
Rajasthannews
Rahul
Indianews
���ंगाल
Gwaliornews
New_delhi
���िल्ली_मेट्रो
Newsupdate
���निका
No video available

ਜਲੰਧਰ 1: ਲਿੰਕ ਰੋਡ ਵਿਖੇ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਨੂੰ ਲੈ ਕੇ 1 ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ

Jalandhar 1, Jalandhar | Apr 11, 2024
ਲਿੰਕ ਰੋਡ ਜਲੰਧਰ ਵਿਖੇ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਨੂੰ ਲੈ ਕੇ 1 ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਇਸ ਸਬੰਧੀ ਪੀੜਿਤ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੇ ਵੱਲੋਂ ਇੱਕ ਸ਼ਰਾਬ ਦੇ ਠੇਕੇ ਵਾਲੇ ਵਿਅਕਤੀ ਨੂੰ 11 ਮਹੀਨੇ ਲਈ ਜਗ੍ਹਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਕਿ ਇਹਨਾਂ ਦੇ ਵੱਲੋਂ 31 ਮਾਰਚ 2024 ਨੂੰ ਇਸ ਨੂੰ ਖਾਲੀ ਕਰਾਉਣ ਦੇ ਲਈ ਕਿਹਾ ਸੀ ਪਰ ਇਹਨਾਂ ਨੇ ਖਾਲੀ ਨਹੀਂ ਕੀਤੀ। ਹੁਣ ਪੀੜਤ ਵੱਲੋਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਜਲੰਧਰ 1: ਲਿੰਕ ਰੋਡ ਵਿਖੇ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਨੂੰ ਲੈ ਕੇ 1 ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ - Jalandhar 1 News