ਮਹਾ ਸਿੰਘ ਹਾਲ ਵਿਖੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਵਿਚਾਰ ਵਟਾਂਦਰਾ
Sri Muktsar Sahib, Muktsar | Oct 16, 2025
ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਾਨ ਸਿੰਘ ਹਾਲ ਵਿਖੇ ਸ਼ਾਮ ਕਰੀਬ 5 ਵਜ਼ੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਵੱਖ-ਵੱਖ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।