ਗਿੱਦੜਬਾਹਾ: ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਪਿੰਡ ਹਰੀਕੇ ਕਲਾਂ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਮਾਰਕੀਟ ਕਮੇਟੀ ਗਿੱਦੜਵਾਹਾ ਦੇ ਚੇਅਰਮੈਨ ਐਡਵੋਕੇਟ ਪ੍ਰਿਤਪਾਲ ਸ਼ਰਮਾ ਵੱਲੋਂ ਅੱਜ ਆਪਣੇ ਗ੍ਰਹਿ ਪਿੰਡ ਹਰੀਕੇ ਕਲਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਸਮੇਂ ਉਹਨਾਂ ਮੁਸ਼ਕਿਲਾਂ ਦਾ ਮੌਕੇ ਪਰ ਹੀ ਨਿਪਟਾਰਾ ਕਰਵਾਇਆ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਤੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਏ ਜਾਣਗੇ