ਲੁਧਿਆਣਾ ਪੱਛਮੀ: ਲੁਧਿਆਣਾ: ਥਾਰ ਦੀ ਟੱਕਰ ਨਾਲ 25 ਸਾਲਾ ਨੌਜਵਾਨ ਦੀ ਮੌਤ, ਹਾਦਸੇ ਦੀ ਵੀਡੀਓ ਆਈ ਸਾਹਮਣੇ
ਲੁਧਿਆਣਾ ਦੇ ਧਨਾਸੂ ਰੋਡ 'ਤੇ ਥਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ 25 ਸਾਲਾ ਨੌਜਵਾਨ ਰਣਜੀਤ ਦੀ ਮੌਤ ਹੋ ਗਈ। ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਇਨਸਾਫ਼ ਦੀ ਮੰਗ ਕੀਤੀ ਹੈ।