ਨਕੋਦਰ: ਨਕੋਦਰ 'ਚ 20 ਤਾਰੀਖ ਨੂੰ ਮਨਾਇਆ ਜਾਵੇਗਾ ਦੁਸ਼ਹਿਰਾ, ਆਗਰਾ ਦੇ ਕਾਰੀਗਰਾਂ ਨੇ ਤਿਆਰ ਕੀਤੇ ਪੁਤਲੇ
ਨਕੋਦਰ ਦੁਸ਼ਹਿਰਾ ਕਮੇਟੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਸਾਲ 20 ਤਾਰੀਖ ਨੂੰ ਦੁਸ਼ਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਰਾਵਣ, ਕੁੰਭਕਰਣ ਅਤੇ ਮੇਘਨਾਥ ਦੇ ਪੁਤਲੇ ਆਗਰਾ ਦੇ ਕਾਰੀਗਰਾਂ ਵੱਲੋਂ ਤਿਆਰ ਕੀਤੇ ਗਏ ਹਨ।