ਪਟਿਆਲਾ: ਪਟਿਆਲਾ ਦੀ ਪਟਿਆਲਾ ਸਥਿਤ ਭਾਗ ਦਾ ਨਹਿਰ ਦੇ ਵਿੱਚ ਇੱਕ ਬਜ਼ੁਰਗ ਵੱਲੋਂ ਛਾਲ ਮਾਰ ਕੇ ਕੀਤੀ ਗਈ ਖੁਦਕੁਸ਼ੀ
ਜ਼ਿਕਰਯੋਗ ਹੈ ਕਿ ਪਟਿਆਲਾ ਦੀ ਪਸਿਆਣਾ ਸਥਿਤ ਭਾਖੜਾ ਨਹਿਰ ਦੇ ਵਿੱਚ ਇੱਕ ਬਜ਼ੁਰਗ ਵੱਲੋਂ ਛਾਲ ਮਾਰ ਕੇ ਆਤਮ ਹੱਤਿਆ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰ ਯੋਗ ਹੈ ਕਿ ਇਸ ਬਜ਼ੁਰਗ ਵਿਅਕਤੀ ਦੀ ਤਬੀਅਤ ਖਰਾਬ ਹੋਣ ਦੇ ਕਾਰਨ ਇਸ ਵਿਅਕਤੀ ਨੇ ਭਾਖੜਾ ਨਹਿਰ ਦੇ ਵਿੱਚ ਛਾਲ ਮਾਰ ਕੇ ਆਤਮ ਹੱਤਿਆ ਕੀਤੀ ਹੈ। ਜਿਸ ਤੋਂ ਬਾਅਦ ਗੋਤਾਖੋਰਾਂ ਵੱਲੋਂ ਬਜ਼ੁਰਗ ਦੀ ਨਾਸ ਨਹਿਰ ਵਿੱਚੋਂ ਕੱਢ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ।