ਬਟਾਲਾ: ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਿਲ ਦੋ ਆਰੋਪੀਆਂ ਨੂੰ ਬਟਾਲਾ ਪੁਲਿਸ ਨੇ ਨਾਗਾਲੈਂਡ ਤੋਂ ਕੀਤਾ ਗਿਰਫ਼ਤਾਰ
ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਿਲ ਦੋ ਆਰੋਪੀਆਂ ਨੂੰ ਬਟਾਲਾ ਏਜੀਟੀਐਫ ਦੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਨਾਗਾਲੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਿਨਾਂ ਦੇ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।