ਨਕੋਦਰ: ਪ੍ਰਦੂਸ਼ਣ ਮੁੱਦੇ 'ਤੇ ਇੰਦਰਜੀਤ ਕੌਰ ਮਾਨ ਦਾ ਭਾਜਪਾ 'ਤੇ ਹਮਲਾ
ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੀ ਭਾਜਪਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਜਦਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ।