ਸੰਗਰੂਰ: ਭਵਾਨੀਗੜ੍ਹ: ਸੰਗਰੂਰ ਇਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਲਈ ਸਮੀਪ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ
ਸੰਗਰੂਰ ਭਾਰਤੀ ਚੋਣ ਕਮਿਸ਼ਨ ਦਿਸ਼ਾ ਨਿਰਦੇਸ਼ ਅਨੁਸਾਰ ਡਿਪਟੀ ਕਮਿਸ਼ਨਰ ਕਮ ਜਿਲ੍ਾ ਚੋਣ ਅਫਸਰ ਸੰਗਰੂਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਲੋਕ ਲੋਕਾਂ ਨੂੰ ਵੋਟਾਂ ਪਾਉਣ ਅਤੇ ਵੋਟਾਂ ਬਣਾਉਣ ਸੰਬੰਧੀ ਜਾਗਰੂਕ ਕਰਨ ਲਈ ਵਿਧਾਨ ਸਭਾ ਹਲਕਾ ਧੂਰੀ 107ਅਧੀਨ ਆਉਂਦੇ ਪ੍ਰਾਈਵੇਟ ਤੇ ਸਰਕਾਰੀ ਕਾਲਜ ਅਤੇ ਨੋਡਲ ਅਫਸਰਾਂ ਤੇ ਪ੍ਰਿੰਸੀਪਲਾਂ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਮੀਟਿੰਗ ਕੀਤੀ ਗਈ।