ਮਾਨਸਾ: ਮਾਨਸਾ ਵਿੱਚ ਪੁਲਿਸ ਅਤੇ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ
Mansa, Mansa | Sep 29, 2026 ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਨੇ ਐਸ.ਐਚ.ਓ. ਸੁਖਜੀਤ ਸਿੰਘ ਦੀ ਅਗਵਾਈ ਹੇਠ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਦਵਾਈਆਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ।