ਲਹਿਰਾ: ਹਲਕਾ ਲਹਿਰਾਗਾਗਾ ਵਿੱਚ ਭਾਜਪਾ ਵੱਲੋਂ ਚੱਲ ਰਹੇ ਬੂਥ ਸੰਮੇਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੀਤਾ ਜ਼ਬਰਦਸਤ ਵਿਰੋਧ
Lehra, Sangrur | Apr 7, 2024 ਸਨਮਾਨ ਲਹਿਰਾ ਗਾਗਾ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਭਾਜਪਾ ਦੇ ਚੱਲ ਰਹੇ ਬੂਥ ਸੰਮੇਲਨ ਵਿੱਚ ਜ਼ਬਰਦਸਤ ਵਿਰੋਧ ਕੀਤਾ ਭਾਜਪਾ ਦੇ ਸੰਮੇਲਨ ਵਿੱਚ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਦੇ ਵਾਈਸ ਪ੍ਰਧਾਨ ਅਰਵਿੰਦ ਖੰਨਾ ਪਹੁੰਚੇ ਹੋਏ ਸਨ। ਇਸ ਮੌਕੇ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਕਰਵਾ ਰਹੀ ਹੈ ਕਿਸਾਨਾਂ ਤੋਂ ਵਿਰੋਧ, ਦੂਜੇ ਪਾਸੇ ਕਿਸਾਨਾਂ ਨੇ ਕਿਹਾ ਚੋਣਾਂ ਵਿੱਚ ਭਾਜਪਾ ਦੇ ਪ੍ਰੋਗਰਾਮਾਂ ਦਾ ਕੀਤਾ ਜਾਵੇਗਾ ਵਿਰੋਧ