ਮਲੇਰਕੋਟਲਾ: ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਮੀਟਿੰਗ ਤੇ ਕਿਹਾ ਕਿ ਕਿਸਾਨ ਸਰਕਾਰ ਵੱਲੋਂ ਖੇਤੀ ਸੰਦਾਂ ਤੇ ਦੇਤੀ ਸਬਸਿਡੀ ਦਾ ਲਾਹ ਲੈਣ।
ਲਗਾਤਾਰ ਪੰਜਾਬ ਸਰਕਾਰ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੀ ਹੈ ਅਤੇ ਜੇਕਰ ਗੱਲ ਕਰੀਏ ਤਾਂ ਜ਼ਿਲ੍ਹਾ ਪ੍ਰਸ਼ਾਸਨ ਸਿਵਿਲ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਚੌਂਦਾ ਅਤੇ ਮਨਵੀ ਪਿੰਡ ਵਿੱਚ ਜਾ ਕੇ ਮੀਟਿੰਗ ਕੀਤੀ ਤੇ ਕਿਹਾ ਕਿ ਕਿਸਾਨ ਸਰਕਾਰ ਦੁਆਰਾ ਖੇਤੀ ਮਸ਼ੀਨਾਂ ਤੇ ਦਿੱਤੀ ਜਾ ਰਹੀ ਸਬਸਿਡੀ ਦਾ ਲਾ ਲੈਣ ਜਿਸ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਆਸਾਨੀ ਨਾਲ ਹੋ ਸਕਦੀ ਹੈ।