ਕੋਟਕਪੂਰਾ: ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਨਵੇਂ ਬੱਸ ਸਟੈਂਡ ਸਮੇਤ ਹੋਰ ਇਲਾਕਿਆਂ ਵਿੱਚ ਲੋਕ ਹੋਏ ਪਰੇਸ਼ਾਨ #jansamasya
Kotakpura, Faridkot | Aug 25, 2025
ਕੋਟਕਪੂਰਾ ਇਲਾਕੇ ਵਿੱਚ ਪਿਛਲੇ 24 ਘੰਟੇ ਤੋਂ ਹੋ ਰਹੀ ਲਗਾਤਾਰ ਬਰਸਾਤ ਦੇ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਲੋਕਾਂ ਨੂੰ ਕਾਫੀ...