Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra

ਜਲੰਧਰ 1: ਜਲੰਧਰ ਹੁਸ਼ਿਆਰਪੁਰ ਰੋਡ ਵਿਖੇ ਚੋਰਾਂ ਨੇ ਜੱਜ ਕਰਿਆਨਾ ਸਟੋਰ ਦੀਆਂ ਦੁਕਾਨ ਨੂੰ ਬਣਾਇਆ ਨਿਸ਼ਾਨਾ 60-70 ਹਜਾਰ ਨਗਦੀ ਤੇ ਸਮਾਨ ਲਏ ਹੋਏ ਫਰਾਰ

Jalandhar 1, Jalandhar | Jul 18, 2025
ਮਾਲਕ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਦੁਕਾਨ ਤੇ ਆਏ ਤਾਂ ਛਟਰ ਟੁੱਟਾ ਹੋਇਆ ਸੀਗਾ ਤੇ ਚੋਰ ਉਹਨਾਂ ਦੀ ਦੁਕਾਨ ਦੇ ਵਿੱਚੋਂ 60 ਤੋਂ 70 ਹਜਾਰ ਦੀ ਨਗਦੀ ਤੇ ਹੋਰ ਸਮਾਨ ਲੈ ਕੇ ਰੱਖੋ ਚੱਕਰ ਹੋ ਗਏ ਹਨ। ਜਿਸ ਤੋਂ ਬਾਅਦ ਉਹਨਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਉਹਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਕਾਫੀ ਜਿਆਦਾ ਨੁਕਸਾਨ ਹੋ ਗਿਆ ਹੈ ਤੇ ਪੁਲਿਸ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਚੋਰਾਂ ਨੂੰ ਗਿਰਫਤਾਰ ਕੀਤਾ ਜਾਵੇ।