ਗੁਰੂ ਹਰਸਹਾਏ: ਪਿੰਡ ਟਿੱਲੂ ਅਰਾਈਂ ਦੇ ਨਜਦੀਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਮੋਟਰਸਾਈਕਲ ਚਾਲਕ ਦੀ ਹੋਈ ਮੌਤ
ਪਿੰਡ ਟਿੱਲੂ ਅਰਾਈਂ ਦੇ ਨਜ਼ਦੀਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਦੀ ਹੋਈ ਮੌਤ ਅਨਪਛਾਤੇ ਕਾਰ ਚਾਲ ਖਿਲਾਫ ਮਾਮਲਾ ਦਰਜ ਅੱਜ ਸ਼ਾਮ 4 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਪਿੰਡ ਘਾਗਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਉਸ ਦਾ ਭਰਾ ਬਖਸ਼ੀਸ਼ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਭਰਾ ਦੇ ਅੱਗੇ ਚੱਲ ਪਿਆ।