ਮਲੋਟ: ਡੀ. ਏ. ਵੀ. ਕਾਲਜ, ਮਲੋਟ ਵਿਖੇ ‘ਮਨਾਈ ਗਈ ਵੰਦੇ ਮਾਤਰਮ ਰਾਸ਼ਟਰੀ ਗੀਤ ਦੀ 150ਵੀਂ ਵਰ੍ਹੇਗੰਢ
ਡੀ. ਏ. ਵੀ. ਕਾਲਜ, ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ ਵਿੱਚ, ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ-ਡਾ. ਜਸਬੀਰ ਕੌਰ ਅਤੇ ਵਿੱਕੀ ਕਾਲੜਾ ਅਤੇ ਐਨ. ਸੀ. ਸੀ. ਅਫ਼ਸਰ ਕੈਪਟਨ (ਡਾ.) ਮੁਕਤਾ ਮੁਟਨੇਜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ ਵੰਦੇ ਮਾਤਰਮ ’ ਰਾਸ਼ਟਰੀ ਗੀਤ ਦੀ 150ਵੀਂ ਵਰ੍ਹੇਗੰਢ ਮਨਾਈ ਗਈ। ਅੱਜ ਇਸ ਗੀਤ ਦੀ 150ਵੀਂ ਵਰ੍ਹੇਗੰਢ ਮੌਕੇ ਐਨ. ਐਸ. ਐਸ. ਵਲੰਟੀਅਰਜ਼ ਅਤੇ ਐਨ. ਸੀ. ਸੀ. ਕੈਡਿਟਾਂ ਸਹਿਤ ਕਾਲਜ ਦੇ ਸਮੂਹ ਸਟਾਫ਼ ਨੇ