ਮਮਦੋਟ: ਦਾਣਾ ਮੰਡੀ ਨੇੜੇ ਮੁਖਬਰ ਦੀ ਇਤਲਾਹ ਤੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਗ੍ਰਾਮ ਹੈਰੋਇਨ ਸਣੇ ਇੱਕ ਕਰੋਪੀ ਕੀਤਾ ਕਾਬੂ
ਦਾਣਾ ਮੰਡੀ ਨੇੜੇ ਮੁਖਬਰ ਦੀ ਇਤਲਾਹ ਤੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਗ੍ਰਾਮ ਹੈਰੋਇਨ ਸਣੇ ਇੱਕ ਅਰੋਪੀ ਨੂੰ ਕੀਤਾ ਕਾਬੂ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਥਾਣਾ ਮਮਦੋਟ ਦੇ ਏਐਸਆਈ ਗੁਰਦੀਪ ਸਿੰਘ ਸਮੇਤ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਰਵਾਨਾ ਸੀ ਤਾਂ ਉਹਨਾਂ ਨੂੰ ਮੁਖਬਰ ਖਾਸ ਵੱਲੋਂ ਇਤਲਾਹ ਮਿਲੀ ਆਰੋਪੀ ਸੂਰਤ ਸਿੰਘ ਉਰਫ ਸੋਨੂ ਪੁੱਤਰ ਤਿਲਾ ਵਾਸੀ ਖਿਲਚੀਆਂ ਜਦੀਦ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ।