ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਯੂਨੀਅਨ ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਚ ਪਹੁੰਚ ਐਸਕੇਐਮ ਦੇ ਸੱਦੇ ਤੇ ਧਰਨਾ ਦਿੱਤਾ ਗਿਆ ਜਿਸ ਵਿੱਚ ਉਹਨਾਂ ਜ਼ਿਕਰ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਉਹਨਾਂ ਵੱਖ-ਵੱਖ ਮੰਗਾਂ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਅੱਜ ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਤਾਂ ਤਾਂ ਜੋ ਪਾਰਲੀਮੈਂਟ ਆਵਾਜ਼ ਚੁੱਕਣ