ਅੰਮ੍ਰਿਤਸਰ 2: ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ। ਇਸ ਮੌਕੇ ਪਾਰਟੀ ਆਗੂਆਂ ਨੇ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ।