ਤਪਾ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਪਹੁੰਚੇ ਤਪਾ ,ਅਨੁਸੂਚਿਤ ਜਾਤੀ ਦੇ ਪਰਿਵਾਰ ਨਾਲ ਵਧੀਕੀ ਮਾਮਲੇ ਦੀ ਕੀਤੀ ਪੜਤਾਲ
Tapa, Barnala | Jun 29, 2025
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਅੱਜ ਤਪਾ ਸਥਿਤ ਇੱਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਨਾਲ ਹੋਈ ਕਥਿਤ...