Public App Logo
Jansamasya
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
���ोधपुर
Rahul
Indianews
���ंगाल
New_delhi
No video available

ਡੇਰਾਬਸੀ: ਅੱਜ ਡੇਰਾਬੱਸੀ ਦੇ ਵਿਧਾਇਕ ਸਰਦਾਰ ਕੁਲਜੀਤ ਸਿੰਘ ਰੰਧਾਵਾ ਨੇ ਮੁਬਾਰਕਪੁਰ ਅੰਡਰ ਬ੍ਰਿਜ ਦਾ ਉਦਘਾਟਨ ਕੀਤਾ ਤੇ ਮੁੱਖ ਮੰਤਰੀ ਭਗਵੰਤ ਮਾਨ ਧੰਨਵਾਦ

ਅੱਜ ਡੇਰਾਬੱਸੀ ਵਿਧਾਇਕ ਸਰਦਾਰ ਕੁਲਜੀਤ ਸਿੰਘ ਰੰਧਾਵਾ ਨੇ ਮੁਬਾਰਕਪੁਰ ਅੰਡਰ ਬ੍ਰਿਜ ਦਾ ਉਦਘਾਟਨ ਕੀਤਾ ਇਸ ਮੌਕੇ ਤੇ ਐਸਡੀਐਮ ਹਿਮਾਂਸ਼ੂ ਗੁਪਤਾ ਐਸਪੀ ਜਅੰਤ ਪੂਰੀ ਅਤੇ ਨਗਰ ਕੌਂਸਲ ਪ੍ਰਧਾਨ ਸਮੇਤ ਸਾਰੇ ਕਾਰਜਕਰਤਾ ਮੌਜੂਦ ਰਹੇ ਵਿਧਾਇਕ ਨੇ ਰੇਲਵੇ ਅੰਡਰ ਬ੍ਰਿਜ ਦੇ ਉਦਘਾਟਨ ਸਮੇਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਭਾਂਖਰਪੁਰਾ ਕੇ ਘੋਸ਼ਣਾ ਕੀਤੀ ਸੀ ਕਿ ਸਾਰੇ ਕੈਂਪ ਵਾਸੀਆਂ ਦੀ ਪਰੇਸ਼ਾਨੀ ਖਤਮ ਕਰ ਦਿੱਤੀ ਜਾਵੇਗੀ।