ਮੋਗਾ: ਚੁਗਾ ਕਲਾ ਦੇ ਰਹਿਣ ਵਾਲੇ ਨੌਜਵਾਨ ਵਲੋਂ ਘਰੇਲੂ ਵਿਵਾਦ ਦੇ ਚਲਦਿਆਂ ਉਸ ਨੂੰ ਕੁੱਟਮਾਰ ਕਰਨ ਦੇ ਲਗਾਏ ਆਰੋਪ।
ਜੁਗਾਂ ਕਲਾਂ ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਘਰੇਲੂ ਵਿਵਾਦ ਦੇ ਚਲਦਿਆਂ ਉਸਨੂੰ ਕੁੱਟਮਾਰ ਕਰਨ ਦੇ ਆਰੋਪ ਲਗਾਏ ਹਨ। ਇਸ ਮੌਕੇ ਸਿਵਲ ਹਸਪਤਾਲ ਵਿੱਚ ਦਾਖਲ ਨੌਜਵਾਨ ਵੱਲੋਂ ਆਪਣੇ ਨਾਲ ਵਾਪਰਿਆ ਹਾਦਸੇ ਸਬੰਧੀ ਜਾਣਕਾਰੀ ਦਿੱਤੀ।