Public App Logo
Jansamasya
News
���ुलिस
Bjp
National
Bihar
���िहार
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking

ਮੁਕਤਸਰ: ਡੀਸੀ ਦਫ਼ਤਰ ਸਾਹਮਣੇ ਕਾਂਗਰਸ ਦੇ ਮਹਿਲਾ ਵਿੰਗ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਪ੍ਰਦਰਸ਼ਨ

Muktsar, Muktsar | Apr 3, 2025
ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਦੇ ਮਹਿਲਾ ਵਿੰਗ ਵੱਲੋਂ ਮਹਿਲਾ ਰਿਜਰਵੇਸ਼ਨ ਬਿੱਲ ਨੂੰ ਲਾਗੂ ਕਰਨ ਅਤੇ ਕੀਤੇ ਗਏ ਵਾਅਦੇ ਅਨੁਸਾਰ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਸਾਹਮਣੇ ਮੁੱਖ ਮੰਤਰੀ ਦਾ ਪੁਤਰਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵੱਲੋਂ ਡੀਸੀ ਦਫਤਰ ਜਾਣ ਵਾਲੇ ਰਸਤੇ ਨੂੰ ਬੈਰੀਕੇਡਿੰਗ ਕਰਕੇ ਬੰਦ ਕਰ ਦਿੱਤਾ ਗਿਆ ਸੀ