ਪਟਿਆਲਾ: ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਰਕਸ਼ਾ ਨਿਖਿਲ ਖਡਸੇ ਅਤੇ ਮਹਾਰਾਣੀ ਪਰਨੀਤ ਕੌਰ ਨੇ ਪਟਿਆਲਾ ਦੇ ਵੱਖ-ਵੱਖ ਹੜ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੋਰਾ
ਮਿਲੀ ਜਾਣਕਾਰੀ ਅਨੁਸਾਰ ਅੱਜ ਕੇਂਦਰੀ ਰਾਜ ਮੰਤਰੀ ਰਕਸ਼ਾ ਨਿਖਿਲ ਖਡਸੇ ਅਤੇ ਮਹਾਰਾਣੀ ਪਰਨੀਤ ਕੌਰ ਵੱਲੋਂ ਪਟਿਆਲਾ ਜਿਲੇ ਦੇ ਵੱਖ-ਵੱਖ ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ ਇਸ ਮੌਕੇ ਕੇਂਦਰੀ ਰਾਜ ਮੰਤਰੀ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੂਰੀ ਕੈਬਨਟ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕੈਬਨਟ ਮੰਤਰੀ ਪੰਜਾਬ ਦਾ ਦੌਰਾ ਕਰ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰ ਹੜਾਂ ਨਾਲ ਹੋ