ਅੰਮ੍ਰਿਤਸਰ 2: ਰਾਮਤਲਾਈ ਮੰਦਰ ਦੇ ਵਿੱਚ ਇੱਕ ਨੌਜਵਾਨ ਵੱਲੋਂ ਕੀਤੀ ਗਈ ਚੋਰੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇੱਕ ਨੌਜਵਾਨ ਸੀਸੀ ਟੀਵੀ ਕੈਮਰੇ ਦੇ ਵਿੱਚ ਕੈਦ ਹੋਇਆ ਹੈ ਅਤੇ ਉਹਦੇ ਵੱਲੋਂ ਆਪਣਾ ਮੂੰਹ ਢੱਕਿਆ ਹੋਇਆ ਹੈ ਉਹ ਨੌਜਵਾਨ ਕੌਣ ਹੈ ਅਜੇ ਉਸ ਦੀ ਪਹਿਚਾਣ ਨਹੀਂ ਹੋ ਪਾਈ ਕਿੰਨੇ ਦੀ ਚੋਰੀ ਹੋਈ ਹੈ ਨਾ ਤੇ ਮੰਦਰ ਕਮੇਟੀ ਵੱਲੋਂ ਦੱਸਿਆ ਗਿਆ ਹੈ ਨਾ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ