ਮੁਕਤਸਰ: ਪਿੰਡ ਆਧਨੀਆ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੱਲੋਂ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਆਧਨੀਆਂ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਕੈਬਿਨਟ ਮੰਤਰੀ ਵੱਲੋਂ ਇਹ ਜਾਣਕਾਰੀ ਸਵੇਰ ਦੇ 11 ਵਜ਼ੇ ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਅਪਡੇਟ ਕੀਤੀ ਗਈ।