ਭਵਾਨੀਗੜ੍ਹ: ਭਵਾਨੀਗੜ੍ਹ ਸ਼ਰਾਬ ਦੇ ਨਸ਼ੇ 'ਚ ਚੂਰ ਹੋਏ ਕਾਰ ਸਵਾਰ ਰੁਚਾਲਕ ਨੇ ਪੰਜਾਬ ਪੁਲਿਸ ਦੀ ਗੱਡੀ ਨੂੰ ਮਾਰੀ ਟੱਕਰ ਐਸਐਸਐਫ ਦੇ ਮੁਲਾਜ਼ਮ ਹੋਏ ਗੰਭੀਰ ਜ਼ਖਮ
ਭਵਾਨੀਗੜ੍ਹ ਪੰਜਾਬ ਸਰਕਾਰ ਵੱਲੋਂ ਸੜਕ ਤੇ ਚਲਾਈ ਗਈ ਸੜਕ ਸੁਰੱਖਿਆ ਫੋਰਸ ਐਸਐਫ ਦੀ ਗੱਡੀ ਨਾਲ ਭਵਾਨੀਗੜ੍ਹ ਚ ਵੱਡਾ ਹਾਦਸਾ ਵਾਪਰ ਗਿਆ। ਬੁੱਧਵਾਰ ਦੇਰ ਰਾਤ ਬਾਲਦ ਕੈਂਚੀਆਂ ਹਾਈਵੇ ਤੇ ਖੜੀ ਐਸਐਸਐਫ ਦੀ ਗੱਡੀ ਤੇਜ਼ ਰਫਤਾਰ ਕਾਰ ਨੇ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਕਾਰ ਦੇ ਡਰਾਈਵਰ ਦੀ ਸ਼ਰਾਬ ਪੀਤੀ ਹੋਈ ਸੀ ਹਾਦਸੇ ਦੇ ਵਿੱਚ ਜਿੱਥੇ ਐਸਐਸਐਫ ਦੀ ਸਰਕਾਰੀ ਗੱਡੀ ਸਮੇਤ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।