ਫਤਿਹਗੜ੍ਹ ਸਾਹਿਬ: ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕੌਮੀ ਇਨਸਾਫ ਮੋਰਚੇ ਦੇ ਸੱਦੇ 'ਤੇ ਕੱਢਿਆ ਗਿਆ ਰੋਸ ਮਾਰਚ
Fatehgarh Sahib, Fatehgarh Sahib | Aug 4, 2025
ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ...