ਡੇਰਾਬਸੀ: ਜ਼ੀਰਕਪੁਰ ਵਿਖੇ ਨੌਜਵਾਨ ਨੂੰ ਪਿਸਤੋਲ ਨਾਲ ਡਰਾਉਣ ਅਤੇ ਜਾਨ ਤੇ ਮਾਰਨ ਦੀ ਕੋਸ਼ਿਸ਼, ਪੁਲਿਸ ਨੇ ਕੇਸ ਕੀਤਾ ਦਰਜ
ਜ਼ੀਰਕਪੁਰ ਾ ਵਿਖੇ ਇੱਕ ਨੌਜਵਾਨ ਨੂੰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਪਿਸਤੌਲ ਨਾਲ ਡਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਤਿੰਨ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਕੇਸ ਦਰਜ ਕਰ ਉਹਨਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।