ਬਰਨਾਲਾ: ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਡੇਂਗੂ ਮਲੇਰੀਆ ਤੋ
ਬੱਚਾ ਸਬੰਧੀ ਮੀਟਿੰਗ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਅੱਜ ਸਿਹਤ ਵਿਭਾਗ ਨਾਲ ਮੀਟਿੰਗ ਕਰਕੇ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਖਾਸ ਕਰਕੇ ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਮੱਛਰ ਦਾ ਲਾਰਵਾ ਚੈੱਕ ਕੀਤਾ ਜਾਵੇ। ਖੜ੍ਹੇ ਪਾਣੀ ਦੇ ਸੋਮੇ ਨਸ਼ਟ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਡੇਂਗੂ, ਮਲੇਰ