ਸਮਾਣਾ: ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀ ਦੀ ਪ੍ਰੀਖਿਆ 'ਚ 500 ਚੋ 500 ਨੰਬਰ ਕਰਨ 'ਤੇ ਬਲਾਕ ਸਿੱਖਿਆ ਅਧਿਕਾਰੀ ਨੇ ਕੀਤਾ ਸਨਮਾਨਿਤ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋੰ ਐਲਾਨੇ ਪੰਜਵੀ ਕਲਾਸ ਦੇ ਨਤੀਜਿਆ 'ਚ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀ ਦੀ ਪ੍ਰੀਖਿਆ ਵਿੱਚ 500 ਵਿੱਚੋਂ 500 ਹਾਸਲ ਕੀਤੇ ਇਸ ਮੌਕੇ 'ਤੇ ਬਲਾਕ ਸਿੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਗੋਲਡੀ ਵੱਲੋਂ ਬੱਚਿਆ ਨੂੰ ਸਨਮਾਨਿਤ ਕੀਤਾ।