ਗਿੱਦੜਬਾਹਾ ਵਿਖੇ ਵਿਧਾਇਕ ਡਿੰਪੀ ਢਿੱਲੋ ਨੇ ਦਫਤਰ ਪਹੁੰਚੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Sri Muktsar Sahib, Muktsar | Oct 16, 2025
ਗਿੱਦੜਬਾਹਾ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਵੱਲੋਂ ਅੱਜ ਆਪਣੇ ਦਫ਼ਤਰ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਹਨਾਂ ਦੱਸਿਆ ਕਿ ਅੱਜ ਉਹਨਾਂ ਨੇ ਦਫਤਰ ਬਹਿ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ, ਕੁੱਝ ਮੁਸ਼ਕਿਲਾਂ ਮੌਕੇ ਤੇ ਹੱਲ ਕਰ ਦਿੱਤੀਆਂ ਗਈਆਂ ਜਦਕਿ ਕੁਝ ਮੁਸ਼ਕਿਲਾਂ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਵਾਸਤੇ ਦੇ ਦਿੱਤੀਆਂ ਗਈਆਂ।