ਸੰਗਰੂਰ: ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਮਬੀ ਵੱਲੋਂ ਟਰਾਂਸਪੋਰਟ ਅਧਿਕਾਰੀਆਂ ਦੇ ਨਾਲ ਕੀਤੀ ਗਈ ਅਹਿਮ ਮੀਟਿੰਗ
ਸੰਗਰੂਰ ਦੇ ਡਿਪਟੀ ਕਮਿਸ਼ਨਰ ਅਮਿਤ ਬੈਮਬੀ ਵੱਲੋਂ ਅੱਜ ਸੰਗਰੂਰ ਟਰਾਂਸਪੋਰਟ ਅਧਿਕਾਰੀਆਂ ਦੇ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਨੂੰ ਸਕੂਲ ਦੀ ਟਰਾਂਸਪੋਰਟ ਨੂੰ ਲੈ ਕੇ ਖਾਸ ਤੌਰ ਤੇ ਹਦਾਇਤਾਂ ਕੀਤੀਆਂ ਗਈਆਂ ਉਹਨਾਂ ਕਿਹਾ ਕਿ ਸਕੂਲੀ ਟ੍ਰਾਂਸਪੋਰਟ ਦੀਆਂ ਗੱਡੀਆਂ ਦੇ ਖਾਸ ਤੌਰ ਤੇ ਕਾਗਜ਼ ਅਤੇ ਜੋ ਸਰਕਾਰੀ ਸ਼ਰਤਾਂ ਹਨ ਉਸੇ ਦੀ ਚੈਕਿੰਗ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸਕੂਲੀ ਬੱਚਿਆਂ ਦਾ ਕੋਈ ਨੁਕਸਾਨ ਨਾ ਹੋ ਸਕੇ