ਭਿੱਖੀਵਿੰਡ: ਵਿਅਕਤੀ ਨੇ ਭਿੱਖੀਵਿੰਡ ਵਿਖੇ ਪੁਲਿਸ ਮੁਲਾਜ਼ਮ ਤੇ ਚਿੱਟੇ ਵੇਚਣ ਵਾਲਿਆਂ ਕੋਲ ਪੈਸੇ ਲੈਣ ਦੇ ਲਾਏ ਇਲਜ਼ਾਮ ਅਤੇ ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ
ਭਿੱਖੀਵਿੰਡ ਵਿਖੇ ਇੱਕ ਵਿਅਕਤੀ ਨੇ ਪੁਲਿਸ ਮੁਲਾਜ਼ਮ ਤੇ ਚਿੱਟੇ ਵੇਚਣ ਵਾਲਿਆਂ ਤੋਂ ਪੈਸੇ ਲੈਣ ਦੇ ਇਲਜਾਮ ਲਗਾਏ ਜਾ ਰਹੇ ਹਨ। ਵਾਇਰਲ ਵੀਡੀਓ 'ਚ ਇਕ ਵਿਅਕਤੀ ਵੱਲੋਂ ਪੁਲਿਸ ਨੂੰ 500 ਰੁਪਏ ਦੇਣ ਦੀ ਗੱਲ ਆਖੀ ਜਾ ਰਹੀ ਹੈ ਪਰ ਪੁਲਿਸ ਵੱਲੋਂ ਇਸ ਨੂੰ ਲੈਕੇ ਇਨਕਾਰ ਕੀਤਾ ਜਾ ਰਿਹਾ ਹੈ ਵਿਅਕਤੀ ਵੱਲੋਂ ਪੁਲਿਸ ਸਟੇਸ਼ਨ ਦੇ ਬਾਹਰ ਇਸ ਨੂੰ ਲੈਕੇ ਹੰਗਾਮਾ ਵੀ ਕੀਤਾ ਗਿਆ ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ।