ਪਿੰਡ ਕਾਉਣੀ ਵਾਸੀ ਕੁਲਵਿੰਦਰ ਸਿੰਘ ਨੂੰ ਨਜਾਇਜ਼ ਤੌਰ ਤੇ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਰਾਜਾ ਵੜਿੰਗ, ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ
Sri Muktsar Sahib, Muktsar | Sep 16, 2025
ਗਿੱਦੜਬਾਹਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿੰਡ ਕਾਉਣੀ ਦੇ ਵਾਸੀ ਕੁਲਵਿੰਦਰ ਸਿੰਘ ਨੂੰ ਨਜਾਇਜ਼ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਰਾਜਾ ਵੜਿੰਗ ਇਸ ਸਬੰਧ ਵਿੱਚ ਸ਼ਾਮ ਪੰਜ ਵਜੇ ਐਸਡੀਐਮ ਦਫ਼ਤਰ ਵਿਖੇ ਵੀ ਪਹੁੰਚੇ।